Connect with us

Punjab

ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

Published

on

14 ਮਾਰਚ 2024: ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਵਿਚ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ| ਤੁਹਾਨੂੰ ਦੱਸ ਦੇਈਏ ਕਿ ਪਾਰਟੀ ਨੇ 13 ਵਿਚੋਂ 8 ਉਮੀਦਵਾਰਾਂ ਦਾ  ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।ਪੜੋ ਲਿਸਟ ‘ਚ ਕਿਸ ਨੂੰ ਕਿਹੜੀ ਜਗ੍ਹਾ ਤੋਂ ਮਿਲੀ ਟਿਕਟ

ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ

ਪਟਿਆਲਾ ਤੋਂ ਡਾ ਬਲਬੀਰ ਸਿੰਘ

ਜਲੰਧਰ ਤੋਂ ਸੁਸ਼ੀਲ ਰਿੰਕੂ

ਫ਼ਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ

ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ

ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ

ਫ਼ਰੀਦਕੋਟ ਤੋਂ  ਕਰਮਜੀਤ ਅਨਮੋਲ

ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ