ਸੰਗਰੂਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਸੰਗਰੂਰ ਵਿਖੇ 7 ਵੱਖ-ਵੱਖ ਵਿਧਾਨ ਸਭਾਵਾਂ ਦੀਆਂ ਸੁਰੱਖਿਅਤ ਰੱਖੀਆਂ ਗਈਆਂ EVM ਮਸ਼ੀਨਾਂ ਦੇ ਸਟਰਾਂਗ ਰੂਮ ਦਾ ਦੌਰਾ ਕੀਤਾ ਇਸ ਮੌਕੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ|