Punjab
ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖਿਲਾਫ ਆਮ ਆਦਮੀ ਪਾਰਟੀ ਦੀ ਸਰਕਾਰ ਸਖਤ ਰਣਨੀਤੀ ਬਣਾਉਣ
ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖਿਲਾਫ ਆਮ ਆਦਮੀ ਪਾਰਟੀ ਦੀ ਸਰਕਾਰ ਸਖਤ ਰਣਨੀਤੀ ਬਣਾਉਣ ਲਈ ਤਿਆਰ ਹੈ। ਮੁੱਖ ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਸਖ਼ਤ ਫੈਸਲਾ ਲਿਆ ਹੈ।
ਪੰਜਾਬ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।
Continue Reading