Punjab
ਆਮ ਆਦਮੀ ਪਾਰਟੀ ਦਾ ਮਿਸ਼ਨ ਰੁਜ਼ਗਾਰ ,ਅੱਜ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ

26 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਹੁਣ ਤੱਕ 40 ਹਜ਼ਾਰ ਲੋਕਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ|
Continue Reading