5 ਸਤੰਬਰ 2023: ਸੰਗਰੂਰ ਤੋਂ ਆਪ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੁੱਤਰ ਨੂੰ ਜਨਮ ਦਿੱਤਾ ਹੈ| ਓਹਨਾ ਦਾ ਪਿਛਲੇ ਸਾਲ 7 ਅਕਤੂਬਰ ਨੂੰ ਵਿਆਹ ਪਟਿਆਲਾ ਦੇ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ| ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੂੰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਬਹੁਤ ਬਹੁਤ ਮੁਬਾਰਕਾਂ ਦੋਵੇਂ ਪਰਿਵਾਰਾਂ ਨੂੰ..