Punjab
‘ਆਪ’ ਸਾਂਸਦ ਨੇ ਪਰਾਲੀ ਦੇ ਮੁੱਦੇ ਦਾ ਸੰਸਦ ‘ਚ ਦੱਸਿਆ ਹੱਲ

8 ਦਸੰਬਰ 2203: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪਰਾਲੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਸੰਦੀਪ ਪਾਠਕ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜ ਸਰਕਾਰ ਦੇ ਸਹਿਯੋਗ ਨਾਲ ਇਸ ਦਾ ਹੱਲ ਕੱਢਿਆ ਜਾਵੇ। ਸੰਸਦ ਮੈਂਬਰ ਪਾਠਕ ਨੇ ਸਵਾਲ-ਜਵਾਬ ਸੈਸ਼ਨ ਦੌਰਾਨ ਇਹ ਮੁੱਦਾ ਉਠਾਇਆ।ਪਾਠਕ ਨੇ ਕਿਹਾ ਕਿ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
Continue Reading