Connect with us

Uncategorized

ਮਹਾਭਾਰਤ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ

Published

on

ਪੰਜਾਬ: ਇੰਡੀਆ ਟੈਲੀਵਿਜ਼ਨ ਇੰਡਸਟਰੀ ਦੇਸ਼ ਭਰ ਵਿੱਚ ਮਸ਼ਹੂਰ ਮਹਾਭਾਰਤ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਸੋਬਤੀ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਪ੍ਰਵੀਨ ਕੁਮਾਰ ਸੋਬਤੀ 74 ਸਾਲਾਂ ਦੇ ਸਨ, ਉਹ ਪਿਛਲੇ ਇੱਕ ਸਾਲ ਤੋਂ ਬਿਮਾਰ ਸਨ।