National
ਦਿੱਲੀ ਤੋਂ ਬਾਅਦ ਹੁਣ ਅਹਿਮਦਾਬਾਦ ਦੇ 7 ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ
ਵੋਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਅੱਜ ਸਵੇਰੇ ਇੱਕ ਈਮੇਲ ਆਈ ਜਿਸ ਵਿੱਚ ਇੱਕ ਤੋਂ ਬਾਅਦ ਇੱਕ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਜਿਸ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਹਰਕਤ ‘ਚ ਆਈ ਅਤੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।
