Connect with us

Punjab

ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ

Published

on

ਚੰਡੀਗੜ੍ਹ

ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।