Connect with us

India

10 ਦਿਨਾਂ ਬਾਅਦ ਏਅਰ ਇੰਡੀਆ ਦੀ ਵਿਚਕਾਰਲੀ ਸੀਟ ਦੀ ਬੁਕਿੰਗ ਨਾ ਕਰਨ ਦੇ ਹੁਕਮ

Published

on

ਸੁਪਰੀਮ ਕੋਰਟ ਨੇ ਏਅਰ ਇੰਡੀਆ ਨੂੰ ਅਗਲੇ 10 ਦਿਨਾਂ ਤੱਕ ਕੋਰੋਨਾ ਵਾਇਰਸ ਦੇ ਦੌਰਾਨ ਜਹਾਜ਼ ਦੀਆਂ ਤਿੰਨ ਸੀਟਾਂ ‘ਤੇ ਯਾਤਰੀਆਂ ਨੂੰ ਬੈਠਣ ਦੀ ਇਜਾਜ਼ਤ ਦਿੱਤੀ ਪਰ 10 ਦਿਨਾਂ ਤੋਂ ਬਾਅਦ ਉਨ੍ਹਾਂ ਬੰਬੇ ਹਾਈਕੋਰਟ ਦੇ ਉਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਹੋਵੇਗੀ ਜਿਸ ‘ਚ ਕਿਹਾ ਗਿਆ ਹੈ ਕਿ ਯਾਤਰੀ ਦੇ ਦੌਰਾਨ ਵਿਚਕਾਰਲੀ ਸੀਟ ਖਾਲੀ ਛੱਡਣੀ ਪਵੇਗੀ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਰਫ ਏਅਰ ਇੰਡੀਆ ਦੀ ਚਿੰਤਾ ਹੈ ਆਮ ਲੋਕਾਂ ਦੀ ਸਿਹਤ ਦੀ ਚਿੰਤਾ ਬਿਲਕੁਲ ਵੀ ਨਹੀਂ ਹੈ। ਇਸਦੇ ਨਾਲ ਹੀ ਕੋਰਟ ਨੇ ਕਿਹਾ ਕਿ ਸਾਨੂੰ ਲੋਕਾਂ ਦੀ ਚਿੰਤਾ ਹੈ।