Connect with us

Uncategorized

AIRPORT ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ।

Published

on

ਅੰਮ੍ਰਿਤਸਰ ਏਅਰਪੋਰਟ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਇਥੇ ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦਿਆਂ ਧਮਕੀਆਂ ਮਿਲ ਰਹਿਆਂ ਸੀ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਇਕ ਧਮਕੀ ਭਰੀ ਈ-ਮੇਲ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ CISF ਤੇ ਪੁਲਿਸ ਵਲੋਂ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਸ੍ਰੀ ਦਰਬਾਰ ਸਾਹਿਬ ਨੂੰ 14 ਜੁਲਾਈ ਤੋਂ ਲਗਾਤਾਰ ਹੀ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਆ ਰਹੀਆਂ ਸਨ।  ਜਿਸਦੇ ਚਲਦੇ ਪੁਲਿਸ ਨੇ ਕਈ ਲੋਕਾਂ ਨੂੰ ਰਾਊਂਡਅੱਪ ਕੀਤਾ । ਧਮਕੀ ਭਰੀਆਂ ਈਮੇਲਾਂ ਤੋਂ ਬਾਅਦ ਪ੍ਰਸ਼ਾਸਨ  ਹਰਕਤ ਵਿਚ ਅ ਗਿਆ ਸੀ। ਤੇ ਪ੍ਰਸ਼ਾਸਨ ਵਲੋਂ ਲਗਾਤਾਰ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸਖ਼ਤ ਪਹਿਰਾ ਦਿਤਾ ਜਾ ਰਿਹਾ ਤੇ ਬੰਬ ਨਿਰੋਧਕ ਟੀਮਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਸਮੇਂ-ਸਮੇਂ ਦੇ ਜਾਂਚ ਕਰ ਰਹੀਆਂ ਹਨ। ਦਸਦਈਏ ਕਿ ਜਾਂਚ ਟੀਮਾ ਦਾ ਦਾਅਵਾ ਤਾਮਿਲਨਾਡੂ ਨਾਲ ਜੁੜ ਰਹੀ ਹੈ ਧਮਕੀ ਦੇਮ ਵਾਲੇ ਮੁਲਜ਼ਮਾਂ ਦੀ ਤਾਰ, ਪੰਜਾਬ ਪੁਲਿਸ ਵੱਲੋਂ ਫ਼ਰੀਦਾਬਾਦ ਤੋਂ ਸ਼ੁਭਮ ਦੁਬੇ ਨਾਮ ਦੇ ਵਿਅਕਤੀ ਨੂੰ ਸ਼ੱਕੀ ਵਜੋਂ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਦੇ ਦਾਅਵੇ।

Continue Reading