Connect with us

Uncategorized

ਐਸ਼ਵਰਿਆ ਰਾਏ ਬੱਚਨ ਤੇ ਉਸਦੀ ਧੀ ਕੋਰੋਨਾ ਪਾਜ਼ਿਟਿਵ

Published

on

ਮੁੰਬਈ, 12 ਜੁਲਾਈ : ਬਾਲੀਵੁੱਡ ਦੇ ਮਹਾਂਨਾਇਕ 77 ਸਾਲਾਂ ਅਮਿਤਾਭ ਬੱਚਨ ਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਬੀਤੇ ਦਿਨੀਂ ਪਾਜ਼ਿਟਿਵ ਪਾਇਆ ਗਿਆ ਸੀ। ਉਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਰੋਨਾ ਟੈਸਟ ਲਏ ਗਏ ਸਨ। ਜਿਨ੍ਹਾਂ ‘ਚੋਂ ਐਸ਼ਵਰਿਆ ਰਾਏ ਬੱਚਨ ਅਤੇ ਆਰਾਧਿਆ ਬੱਚਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।