Connect with us

Punjab

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

Published

on

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਾਸਟੋਹਾ ਨੂੰ ਉਮੀਦਵਾਰ ਬਣਾਇਆ ਹੈ। ਇੱਥੇ ਦੱਸ ਦੇਈਏ ਕਿ ਅਕਾਲੀ ਦਲ ਕੋਲ ਸਿਰਫ ਇੱਕ ਸੀਟ ਸੀ, ਜਿੱਥੋਂ ਉਨ੍ਹਾਂ ਨੇ ਅਜੇ ਤੱਕ ਕੋਈ ਉਮੀਦਵਾਰ ਨਹੀਂ ਐਲਾਨਿਆ ਸੀ। ਅੱਜ ਆਪਣਾ ਆਖਰੀ ਪੱਤਾ ਖੋਲਦਿਆਂ ਇਸ ਨੇ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।