Punjab
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਹਰਿਆਣਾ: ਵਿਧਾਨ ਸਭਾ ਚੋਣਾਂ 2022 ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਲਾਂ ਦੀਆਂ ਧੜਕਨਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਗੁਰੂ ਚਰਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।”
Continue Reading