Connect with us

Uncategorized

ਆਲੀਆ ਭੱਟ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ।

Published

on

ਆਲੀਆ ਭੱਟ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਲੀਆ ਬਾਲੀਵੁੱਡ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੂੰ ਆਪਣੀ ਹਰ ਫਿਲਮ ਲਈ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਹਾਲ ਹੀ ‘ਚ ਉਸ ਦੀ ‘ਗੰਗੂਬਾਈ ਕਾਠੀਆਵਾੜੀ’ ਰਿਲੀਜ਼ ਹੋਈ ਹੈ ਜੋ ਬਾਕਸ ਆਫਿਸ ‘ਤੇ ਚੰਗਾ ਕਾਰੋਬਾਰ ਕਰ ਰਹੀ ਹੈ। ਫਿਲਮ ਨੂੰ ਦੇਖ ਕੇ ਹਰ ਕੋਈ ਆਲੀਆ ਭੱਟ ਦੀ ਤਾਰੀਫ ਕਰ ਰਿਹਾ ਹੈ। ਆਲੀਆ ਭੱਟ ਨੂੰ ਵੀ ਆਪਣੇ ਜਨਮਦਿਨ ਤੋਂ ਠੀਕ ਪਹਿਲਾਂ ਪ੍ਰਸ਼ੰਸਕਾਂ ਵੱਲੋਂ ਸ਼ਾਨਦਾਰ ਤੋਹਫਾ ਮਿਲਿਆ ਹੈ। ਬਹੁਤ ਛੋਟੀ ਉਮਰ ਵਿੱਚ ਆਲੀਆ ਭੱਟ ਨੇ ਉਹ ਮੁਕਾਮ ਹਾਸਲ ਕਰ ਲਿਆ ਹੈ ਜਿਸ ਦਾ ਲੋਕ ਸੁਪਨਾ ਦੇਖਦੇ ਹਨ।

ਉਨ੍ਹਾਂ ਨੂੰ ਜਨਮਦਿਨ ਦੀਆਂ ਮੁਬਾਰਕਾਂ ਤੁਹਾਨੂੰ ਇੱਕ ਸ਼ਾਨਦਾਰ ਜਨਮਦਿਨ ਅਤੇ ਅੱਗੇ ਇੱਕ ਸ਼ਾਨਦਾਰ ਸਾਲ ਦੀ ਕਾਮਨਾ ਕਰਦਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ ਖੂਬਸੂਰਤ ਤਸਵੀਰਾਂ ਵੀ ਸਾਂਝੀਆਂ ਕੀਤੀਆ ਹਨ। ਭਗਵਾਨ ਆਪਕੋ ਲੰਬੀ ਉਮਰ ਪ੍ਰਦਾਨ ਕਰੇ ਆਪ ਐਸੇ ਹੀ ਫਿੱਟ ਅਤੇ ਵਧੀਆ ਦਿਖੋ.