Uncategorized
ਮੁਲਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਜੱਜ ਸਮੇਤ 8 ਕੋਰਟ ਸਟਾਫ਼ ਮੈਂਬਰ ਇਕਾਂਤਵਾਸ
ਮੁਲਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜੱਜ ਸਮੇਤ 8 ਕੋਰਟ ਸਟਾਫ਼ ਮੈਂਬਰ ਇਕਾਂਤਵਾਸ
ਫਿਰੋਜ਼ਪੁਰ, 19 ਅਗਸਤ : ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧਦਾ ਹੀ ਜਾ ਰਿਹਾ ਹੈ। ਮੁਲਜ਼ਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਸਮੇਤ 8 ਕੋਰਟ ਦੇ ਸਟਾਫ਼ ਮੈਂਬਰਾਂ ਨੂੰ 14 ਦਿਨਾਂ ਲਈ ਘਰ ਵਿੱਚ ਹੀ ਇਕਾਂਤਵਾਸ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਮੁਲਜ਼ਮ ਨੂੰ ਮਮਦੋਟ ਦੀ ਪੁਲਿਸ ਨੇ 13 ਅਗਸਤ ਨੂੰ ਫਿਰੋਜ਼ਪੁਰ ਦੇ ਜੁਡੀਸ਼ੀਅਲ ਮੈਜਿਸਟਰੇਟ ਦੀ ਕੋਰਟ ਵਿੱਚ ਪੇਸ਼ ਕੀਤਾ ਸੀ।
Continue Reading