ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਮੁੱਦਾ ਚੁੱਕਿਆ। ਰਾਜਾ ਵਡ਼ਿੰਗ ਨੇ ਕਿਹ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਵਿਚ ਹਾਹਕਰ ਮੱਚ ਜਾਵੇਗੀ। ਉਨ੍ਹਾਂ ਨੇ ਪੇਪਰਲੈਸ ਬਜਟ ਬਾਰੇ ਕਿਹਾ ਕਿ ਬਜਟ ਦਿੱਲੀ ਤੋਂ ਬਣਕੇ ਆਇਆ ਹੈ।