Amritsar
BREAKING: ਅੰਮ੍ਰਿਤਸਰ: ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਅੰਮ੍ਰਿਤਸਰ

ਅੰਮ੍ਰਿਤਸਰ, 13 ਸਤੰਬਰ, 2023: ਅੰਮ੍ਰਿਤਸਰ ਜ਼ਿਲ੍ਹੇ ਦਾ ਛੇਹਰਟਾ ਦਾ ਸਕੂਲ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਆਫ ਐਮੀਨੈਂਸ ਬਣਨ ਜਾ ਰਿਹਾ ਹੈ| ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੀ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਅੱਜ ਪਹੁੰਚ ਰਹੇ ਹਨ| ਓਥੇ ਹੀ ਦੱਸ ਦੇਈਏ ਕਿ ਜਿਸਦਾ ਸਾਂਝੇ ਤੌਰ ’ਤੇ ਸਰਕਾਰੀ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।