Punjab
ਅੰਮ੍ਰਿਤਸਰ ਪੁਲਿਸ ਨੇ ਹਾਸਿਲ ਕੀਤੀ ਵੱਡੀ ਸਫ਼ਲਤਾ , ਨਸ਼ੀਲੇ ਪਦਾਰਥ ਕੀਤੇ ਬਰਾਮਦ

4 ਜਨਵਰੀ 2024: ਅੰਮ੍ਰਿਤਸਰ ਪੁਲਿਸ ਨੇ ਅੱਜ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ, ਪੁਲਿਸ ਨੇ 2 ਆਈਸ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਜੋ ਕਿ ਨਸ਼ੀਲੇ ਪਦਾਰਥ ਦੱਸੇ ਜਾ ਰਹੇ ਹਨ।ਇਸ ਦੇ ਨਾਲ ਹੀ ਪੁਲਿਸ ਨੇ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਓਥੇ ਹੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਸਮੱਗਲਰ ਨੂੰ ਵੀ ਗ੍ਰਿਫਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਖੇਪ ਡਰੋਨ ਰਾਹੀਂ ਸੁੱਟੀ ਗਈ ਹੈ।ਫਿਲਹਾਲ ਦੋਸ਼ੀ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Continue Reading