Connect with us

National

ਅਮੂਲ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ

Published

on

AMUL MILK PRICE : ਅਮੁਲ ਦਾ ਦੁੱਧ ਪੀਣ ਵਾਲਿਆਂ ਗਾਹਕਾਂ ਨੂੰ ਇਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਿਆ ਹੈ | ਚੋਣਾਂ ਹੋਣ ਤੋਂ ਬਾਅਦ ਹੀ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ|ਮੁਤਾਬਕ 64 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 66 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਹ ਵਾਧਾ ਗੁਜਰਾਤ ਮਿਲਕ ਮਾਰਕੀਟਿੰਗ ਫੈੱਡਰੇਸ਼ਨ ਨੇ ਕੀਤਾ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 3 ਜੂਨ ਤੋਂ ਲਾਗੂ ਹੋਣਗੀਆਂ | ਵਧੀਆਂ ਕੀਮਤਾਂ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੂਲ ਤਾਜ਼ਾ ਸ਼ਾਮਲ ਹਨ।