Connect with us

Punjab

ਕਪੂਰਥਲਾ ਸੁਲਤਾਨਪੁਰ ਰੋਡ ‘ਤੇ ਵਾਪਰਿਆ ਹਾਦਸਾ,ਟਰੈਕਟਰ ਤੇ ਕਾਰ ਦੀ ਹੋਈ ਟੱਕਰ

Published

on

23 ਦਸੰਬਰ 2203: ਕਪੂਰਥਲਾ ਦੇ ਸੁਲਤਾਨਪੁਰ ਰੋਡ ਸਥਿਤ ਦਾਣਾ ਮੰਡੀ ਵਿਖੇ ਇੱਕ ਟਰੈਕਟਰ ਅਤੇ ਕਾਰ ਵਿਚਕਾਰ ਟੱਕਰ ਹੋ ਗਈ ਹੈ, ਜਿਸ ਵਿੱਚ ਸੁਲਤਾਨਪੁਰ ਲੋਧੀ ਦੇ ਦਾਣਾ ਮੰਡੀ ਨੇੜੇ ਇੱਕ ਟਰੈਕਟਰ ਚਾਲਕ ਜੋ ਕਿ ਆਪਣੇ ਟਰੈਕਟਰ ਨਾਲ ਕੁਝ ਠੀਕ ਕਰ ਰਿਹਾ ਸੀ ਉਸ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਟਰੈਕਟਰ ਚਾਲਕ ਅਤੇ ਦੋ ਵਿਅਕਤੀ ਜ਼ਖਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੇ ਕੋਈ ਨਸ਼ੀਲਾ ਪਦਾਰਥ ਪੀਤਾ ਸੀ।ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।