Connect with us

National

ਕਾਬੁਲ ਤੋਂ ਭਾਰਤਿਆਂ ਨੂੰ ਲੈਕੇ ਜਾਮਨਗਰ ਪਹੁੰਚਿਆ Air Force ਦਾ ਜ਼ਹਾਜ

Published

on

air force1

ਗੁਜਰਾਤ : ਤਾਲਿਬਾਨ ਦੇ ਰਾਜ ਦੀ ਸਥਾਪਨਾ ਤੋਂ ਬਾਅਦ ਲੋਕ ਅਫਗਾਨਿਸਤਾਨ ਛੱਡ ਰਹੇ ਹਨ. ਕਾਬੁਲ ਹਵਾਈ ਅੱਡੇ ‘ਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਹਨ ਜੋ ਦੇਸ਼ ਛੱਡਣਾ ਚਾਹੁੰਦੇ ਹਨ. ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅਮਰੀਕੀ ਫੌਜ ਵਾਪਸ ਲੈਣ ਦੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਬਾਹਰ ਕੱਣ ਦੀ ਕੋਸ਼ਿਸ਼ ਕੀਤੀ ਹੈ। ਜ਼ਿਕਰਯੋਗ ਹੈ ਕਿ ਏਅਰ ਫੋਰਸ ਦਾ C-17 ਜਹਾਜ਼, ਜੋ ਭਾਰਤੀ ਰਾਜਦੂਤ ਸਮੇਤ ਹੋਰ ਨਾਗਰਿਕਾਂ ਨਾਲ ਕਾਬੁਲ ਤੋਂ ਰਵਾਨਾ ਹੋਇਆ ਸੀ, ਗੁਜਰਾਤ ਦੇ ਜਾਮਨਗਰ ਪਹੁੰਚ ਗਿਆ ਹੈ। ਇਸ ਜਹਾਜ਼ ਵਿੱਚ ਕਰੀਬ 120 ਲੋਕਾਂ ਨੂੰ ਸੁਰੱਖਿਅਤ ਲਿਆਂਦਾ ਗਿਆ ਹੈ।