Connect with us

National

ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਆਇਆ 3.4 ਤੀਬਰਤਾ ਦਾ ਭੂਚਾਲ

Published

on

ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਆਇਆ 3.4 ਤੀਬਰਤਾ ਦਾ ਭੂਚਾਲ

16AUGUST 2023: ਮਹਾਰਾਸ਼ਟਰ ਦੇ ਕੋਲਹਾਪੁਰ ਜ਼ਿਲ੍ਹੇ ‘ਚ ਬੁੱਧਵਾਰ ਸਵੇਰੇ 6:45 ਵਜੇ 3.4 ਤੀਬਰਤਾ ਦਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।