Punjab
ਜਲੰਧਰ ‘ਚ ਕੈਂਟਰ ਦੀ ਟੱਕਰ ਕਾਰਨ ਹੋਈ ਬਜ਼ੁਰਗ ਦੀ ਮੌਤ

4 ਅਪ੍ਰੈਲ 2024: ਪੰਜਾਬ ਦੇ ਜਲੰਧਰ ਦੇ ਫੋਕਲ ਪੁਆਇੰਟ ਨੇੜੇ ਦੇਰ ਰਾਤ ਇੱਕ ਸੜਕ ਹਾਦਸਾ ਵਾਪਰਿਆ ।ਜਿਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਬਜ਼ੁਰਗ ਦੀ ਪਛਾਣ ਸੁਰਜੀਤ ਸਿੰਘ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਪੁਲਿਸ ਨੇ ਦੇਰ ਰਾਤ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਦੇਰ ਰਾਤ ਪੁਲਿਸ ਨੇ ਬਜ਼ੁਰਗ ਦੇ ਲੜਕੇ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੇ ਸਾਲੇ ਸਿਮਰਨ ਨੇ ਦੱਸਿਆ ਕਿ ਜੀਜਾ ਆਪਣੀ ਬਾਈਕ ‘ਤੇ ਸਵਾਰ ਸੀ।
Continue Reading