Connect with us

Punjab

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

PUNJAB CABINET MEETING : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ‘ਤੇ ਹੋਵੇਗੀ।

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਸੱਦੀ ਗਈ ਹੈ।