Punjab
ਪੰਜਾਬ ਯੂਨੀਵਰਸਿਟੀ ‘ਚ ਅੱਜ ਅਹਿਮ ਮੀਟਿੰਗ, CM ਮਾਨ ਕਰਨਗੇ ਸ਼ਿਰਕਤ, ਗਰਾਂਟ ਬਾਰੇ ਹੋਵੇਗੀ ਚਰਚਾ

ਚੰਡੀਗੜ੍ਹ: ਪ੍ਰਸ਼ਾਸਕ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਸਬੰਧੀ ਅਹਿਮ ਮੀਟਿੰਗ ਕੀਤੀ ਜਾਵੇਗੀ ਹੈ। ਉਕਤ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਕੱਤਰੇਤ ਸੈਕਟਰ 9 ਵਿਖੇ ਹੋਵੇਗੀ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਬੁਲਾਇਆ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਇਸ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਜਾਰੀ ਹੋਣ ਵਾਲੀ ਗਰਾਂਟ ਬਾਰੇ ਵੀ ਚਰਚਾ ਕੀਤੀ ਜਾਵੇਗੀ।
Continue Reading