Punjab
ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਕਿਹੜੇ ਅਦਾਰੇ ਰਹਿਣਗੇ ਬੰਦ

30 ਨਵੰਬਰ 2023: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਸ਼ਹੀਦੀ ਸਭਾ (ਜੋੜ ਮੇਲਾ) ਸ੍ਰੀ ਫਤਹਿਗੜ੍ਹ ਸਾਹਿਬ-2023 ਨੂੰ ਧਿਆਨ ਵਿੱਚ ਰੱਖਦੇ ਹੋਏ 28.12.2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਦਫ਼ਤਰਾਂ, ਬੋਰਡਾਂ ਦੇ… ਰਾਜ ਬੰਦ ਰਹੇਗਾ।ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਵੇਗੀ।
Continue Reading