Uncategorized
ਇੱਕ ਹੋਰ ਵਿਧਾਇਕ ਹੋਇਆ ਕੋਰੋਨਾ ਦਾ ਸ਼ਿਕਾਰ
ਬਾਕੀ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ

02 ਸਤੰਬਰ: ਪੰਜਾਬ ਦੇ ਵਿੱਚ ਲਗਾਤਾਰ ਸਿਆਸਤਦਾਨਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਹੁਣ ਦੱਸ ਦਈਏ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਦਕਿ ਉਸਦੇ ਬਾਕੀ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਧਾਇਕ ਦੀ ਕੋਰੋਨ ਰਿਪੋਰਟ ਪਾਜ਼ਿਟਿਵ ਆਉਣ ਤੋਂ ਬੜਾ ਉਨ੍ਹਾਂ ਨੇ ਆਪਣੇ ਆਪ ਨੂੰ ਪੂਰਨ ਤੌਰ ਤੇ ਇਕਾਂਤਵਾਸ ਕਰ ਲਿਆ ਹੈ।
Continue Reading