21 july 2023: ਕੈਨੇਡਾ ਤੋਂ ਇਕ ਵਾਰ ਫ਼ਿਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ 21 ਦਿਨ ਪਹਿਲਾਂ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਤੋਂ ਸਟੱਡੀ ਵੀਜ਼ੇ ਉਤੇ ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਮੌਤ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਰਜਤ ਮਹਿਰਾ ਨਾਮ ਦੇ ਇਸ ਨੌਜਵਾਨ ਦੀ ਕੈਨੇਡਾ ‘ਚ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ।