14AUGUST 2023: ਅਨਵਰ ਉਲ ਹੱਕ ਕੱਕੜ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਸੋਮਵਾਰ ਦੁਪਹਿਰ ਨੂੰ ਸਹੁੰ ਚੁੱਕੀ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਰਾਸ਼ਟਰਪਤੀ ਆਰਿਫ ਅਲਵੀ ਅਤੇ ਫੌਜ ਮੁਖੀ ਸਈਦ ਅਸੀਮ ਮੁਨੀਰ ਵੀ ਮੌਜੂਦ ਰਹੇ ਸਨ। ਆਰਿਫ ਅਲਵੀ ਨੇ ਕੱਕੜ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।