India
ਸਿੱਖਿਆ ਵਿਭਾਗ ਨੇ ਤੋਲਾਵਾਲ ਸਕੂਲ ਦਾ ਨਾਂ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਰੱਖਣ ਦੀ ਦਿੱਤੀ ਪ੍ਰਵਾਨਗੀ
20 ਜੂਨ : ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੇ ਭਾਰਤ-ਚੀਨ ਸਰਹੱਦ ਤੇ ਹੋਈ ਝੜਪ ਵਿੱਚ ਪਿੰਡ ਤੋਲਾਵਾਲ ਦੇ ਸ਼ਹੀਦ ਹੋਏ ਜਵਾਨ ਗੁਰਬਿੰਦਰ ਸਿੰਘ ਦੀ ਯਾਦ ਵਿੱਚਪਿੰਡ ਦੇ ਸਰਕਾਰੀ ਹਾਈ ਸਕੂਲ ਤੋਲਾਵਾਲ ਦਾ ਨਾਂ ਬਦਲਕੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀਗਈ ਹੈ।ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਦਫਤਰ ਵੱਲੋਂ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
Continue Reading
