Punjab
ਪੰਜਾਬ ਵਿੱਚ 29 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ

HOLIDAY : ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਦ ਐਲਾਨ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦਿਨ ਪੰਜਾਬ ਦੇ ਸਮੂਹ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, 29 ਅਪ੍ਰੈਲ ਨੂੰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Continue Reading