National ਜੰਮੂ-ਕਸ਼ਮੀਰ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰਿਆ, ਪੜੋ ਪੂਰੀ ਖਬਰ Published 2 years ago on August 6, 2023 By admin 6 AUGUST 2023: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਬਰਿਆਮ ‘ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ‘ਚ ਇਕ ਅੱਤਵਾਦੀ ਮਾਰਿਆ ਗਿਆ। ਫੌਜ ਨੇ ਇਲਾਕੇ ਨੂੰ ਘੇਰ ਲਿਆ ਹੈ। ਪਿਛਲੇ ਦੋ ਦਿਨਾਂ ਵਿੱਚ ਫੌਜ ਦੇ ਅੱਤਵਾਦੀਆਂ ਵਿਚਾਲੇ ਇਹ ਤੀਜਾ ਮੁਕਾਬਲਾ ਹੈ। Related Topics:ARMY KILLEDjammu kashmirLATESTnational newsTerroristworld punjabi tv Up Next ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਨੂੰ 9ਵੇਂ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ‘ਚ ਲੈਣਗੇ ਹਿੱਸਾ.. Don't Miss ਦਿੱਲੀ ਤੋਂ ਰਾਂਚੀ ਜਾ ਰਹੀ ਇੰਡੀਗੋ ਫਲਾਈਟ ਤਕਨੀਕੀ ਖਰਾਬੀ ਕਾਰਨ ਦਿੱਲੀ ਵਾਪਿਸ ਪਰਤੀ Continue Reading You may like ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਕੁਪਵਾੜਾ ‘ਚ ਮਾਨਸਾ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਪੰਜਾਬੀ ਜਵਾਨ ਸ਼ਹੀਦ ਕੁਲਗਾਮ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ 4 ਦਿਨਾਂ ਲਈ ਇੰਟਰਨੈੱਟ ਬੰਦ! ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਫੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ