Punjab
ਮੋਹਾਲੀ ਬਲਾਸਟ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ

ਮੋਹਾਲੀ : ਪੰਜਾਬ ਦੇ ਮੋਹਾਲੀ ‘ਚ ਬੀਤੀ ਸ਼ਾਮ 7.30 ਵਜੇ ਦੇ ਕਰੀਬ ਖੁਫੀਆ ਵਿਭਾਗ ਦੇ ਹੈੱਡਕੁਆਰਟਰ ਦੇ ਬਾਹਰ ਧਮਾਕਾ ਹੋਇਆ। ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੇ ਟਵੀਟ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਮੁਹਾਲੀ ਬਲਾਸਟ ਬਾਰੇ ਕਿਹਾ ਹੈ ਕਿ ਇਹ ਉਹਨਾਂ ਲੋਕਾਂ ਦੀ ਕਾਇਰਾਨਾ ਹਰਕਤ ਹੈ ਜੋ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਪਰ ਆਪ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ।
Continue Reading