National
Arvind Kejriwal ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਤੇ ਅਦਾਲਤ ਦਾ ਵੱਡਾ ਫ਼ੈਸਲਾ

ਦਿੱਲੀ ਦੀ ਸੁਪਰੀਮ ਕੋਰਟ ਨੇ ਮੰਗਲਵਾਰ ਯਾਨੀ 7 ਮਈ ਨੂੰ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।
Continue Reading