Connect with us

World

ਮੈਕਸੀਕੋ ਦੀ ਜੇਲ ‘ਚ ਅਣਪਛਾਤੇ ਬੰਦੂਕਧਾਰੀਆਂ ਵੱਲੋ ਹਮਲਾ, 14 ਦੀ ਮੌਤ, 24 ਕੈਦੀ ਹੋਏ ਫਰਾਰ

Published

on

ਤੁਹਾਨੂੰ ਦੱਸ ਦਈਏ ਕਿ ਐਤਵਾਰ ਨੂੰ ਉੱਤਰੀ ਮੈਕਸੀਕੋ ਦੇ ਸ਼ਹਿਰ ਸਿਉਦਾਦ ਜੁਆਰੇਜ਼ ਦੀ ਇਕ ਜੇਲ੍ਹ ‘ਤੇ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਜੇਲ ਉਪਰ ਹਮਲਾ ਕਰ ਦਿੱਤਾ ਸੀ । ਜਿਸ ਦੌਰਾਨ ਹਮਲੇ ‘ਚ 14 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਇਸ ਹਮਲੇ ਦਾ ਫਾਇਦਾ ਉਠਾਉਂਦੇ ਹੋਏ 24 ਕੈਦੀ ਜੇਲ੍ਹ ਤੋਂ ਫਰਾਰ ਹੋ ਗਏ।