Sports
WORLD CUP AUS VS NED: ਆਸਟਰੇਲੀਆ ਨੇ ਜਿੱਤਿਆ ਟਾਸ

25 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ‘ਚ ਅੱਜ ਯਾਨੀ 25 ਅਕਤੂਬਰ ਨੂੰ ਆਸਟ੍ਰੇਲੀਆ ਅਤੇ ਨੀਦਰਲੈਂਡ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ।
ਆਸਟ੍ਰੇਲੀਆ ਟੀਮ ‘ਚ ਇਕ ਬਦਲਾਅ ਕੀਤਾ ਗਿਆ ਹੈ। ਮਾਰਕਸ ਸਟੋਇਨਿਸ ਦੀ ਜਗ੍ਹਾ ਕੈਮਰਨ ਗ੍ਰੀਨ ਨੂੰ ਮੌਕਾ ਮਿਲਿਆ ਹੈ।
Continue Reading