ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਸਾਢੇ ਤਿੰਨ ਵਜੇ ਸ਼੍ਰੋਮਣੀ ਅਕਾਲੀ ਦਲ ਦੇ...
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ |ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ...
ਜਲੰਧਰ :ਪੰਜਾਬ ਚੋਣਾਂ ਸਨਅਤਕਾਰਾਂ ਨੂੰ ਦਿੱਲੀ ਵਿੱਚ ਭਾਜਪਾ ਦਾ ਵੋਟ ਬੈਂਕ ਮੰਨਿਆ ਜਾਂਦਾ ਸੀ। ਮੈਂ ਆਪ ਤਾਂ ਬਾਣੀਆ ਹਾਂ ਪਰ ਦਿੱਲੀ ਦੇ ਬਾਣੀਏ ਨੇ ਮੈਨੂੰ ਕਦੇ...
ਮਹਿਲਾ ਏਸ਼ੀਆ ਕੱਪ: ਕਿਰਨ ਰਿਜਿਜੂ ਨੇ ਕਾਂਸੀ ਦਾ ਤਗਮਾ ਜਿੱਤਣ 'ਤੇ ਟੀਮ ਇੰਡੀਆ ਨੂੰ ਵਧਾਈ ਦਿੱਤੀ
ਅੱਜ ਮੈਂ ਨਾਮਜ਼ਦਗੀ ਦਾਖਲ ਕੀਤੀ ਹੈ। ਉਮੀਦ ਹੈ ਕਿ ਮੈਨੂੰ ਲੋਕਾਂ ਦਾ ਪਿਆਰ ਮਿਲੇਗਾ। ਲੋਕ ਬਦਲਾਅ ਚਾਹੁੰਦੇ ਹਨ: ਸੰਗਰੂਰ ਜ਼ਿਲ੍ਹੇ ਦੇ ਧੂਰੀ ਤੋਂ ਨਾਮਜ਼ਦਗੀ ਭਰਨ ਤੋਂ...
ਅਕਸ਼ਰਾ ਸਿੰਘ ਨੇ ਕੁੱਤੇ ਨਾਲ ਪੋਜ਼ ਦਿੰਦਿਆਂ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ`ਤੇ ਉਪਲਬਧ ਅੰਕੜਿਆਂ ਅਨੁਸਾਰ ਤੀਸਰੇ ਦਿਨ ਸੂਬੇ ਵਿੱਚ ਸਿਰਫ਼...
ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਸੱਤਾ ਵਿਚ ਆ ਕੇ ਮੁੜ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਵੇਗੀ, ਜਦੋਂ...
ਪਟਿਆਲਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਅੱਜ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ 18 ਉਮੀਦਵਾਰਾਂ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ...