ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ...
ਬੇਅਦਬੀ ਤੇ ਗੋਲੀਕਾਂਡ ਦੇ ਮੰਦਭਾਗੇ ਕੇਸਾਂ ਵਿੱਚ ਤੇਜ਼ੀ ਨਾਲ ਇਨਸਾਫ ਲਈ ਕੀਤੀ ਨਿਯੁਕਤੀ ਚੰਡੀਗੜ੍ਹ, 1 ਅਕਤੂਬਰਬੇਅਦਬੀ ਤੇ ਗੋਲੀਕਾਂਡ ਦੇ ਮੰਦਭਾਗੇ ਕੇਸਾਂ ਵਿੱਚ ਤੇਜ਼ੀ ਨਾਲ ਇਨਸਾਫ ਲਈ...
ਅਫ਼ਵਾਹਾਂ ਫੈਲਾਉਣ ਖਿਲਾਫ ਦਿੱਤੀ ਚਿਤਾਵਨੀ ਚੰਡੀਗੜ੍ਹ, 1 ਅਕਤੂਬਰਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਵਿੱਚ ਅਤੇ ਇਸ ਤੋਂ ਬਾਹਰ ਅਮਨ ਅਤੇ ਕਾਨੂੰਨ ਦੀ ਸਥਿਤੀ...
ਚੰਡੀਗੜ੍ਹ, ਅਕਤੂਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਕਾਨੂੰਨੀ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਗਰੂਕਤਾ ਫੈਲਾਉਣ...
ਚੰਡੀਗੜ੍ਹ ਸਤੰਬਰ: ਪੰਜਾਬ ਭਰ ਵਿੱਚ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਓ ਪੀ ਸੋਨੀ ਨੇ...
ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ ਕਾਨੂੰਨੀ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਦਿੱਤੇ ਆਦੇਸ਼ ਉਪ...
ਚੰਡੀਗੜ, 1 ਅਕਤੂਬਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀਐਮਐਸ-ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ...
ਕੈਬਨਿਟ ਮੰਤਰੀ ਵੇਰਕਾ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਅਤੇ ਯੋਜਨਾਵਾਂ ਦੀ ਕੀਤੀ ਸਮੀਖਿਆ ਚੰਡੀਗੜ, 1 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ,...
ਭਾਰਤ ਸਰਕਾਰ ਵੱਲੋਂ ਸਾਇੰਸ, ਤਕਨਾਲੋਜੀ ਅਤੇ ਇਨੋਵੇਸ਼ਨ ਈਕੋਸਿਸਟਮ ਦੀ ਮੈਪਿੰਗ ਅਤੇ ਵਿਸਥਾਰ ਲਈ ਮਾਡਲ ਫਰੇਮਵਰਕ ਵਿਕਸਤ ਕਰਨ ਵਾਸਤੇ ਪੰਜਾਬ ਦੀ ਚੋਣ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ...
ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਡਰੋਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਹਲਚਲ ’ਤੇ ਰੱਖੀ ਜਾਵੇ ਵਿਸ਼ੇਸ਼ ਨਿਗਰਾਨੀ:...