ਗੁਰਦਾਸਪੁਰ ‘ਚ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਪਿੰਡ ਪਾਹਡਾ ‘ਚ ਸੋਮਵਾਰ ਨੂੰ...
ਹਾਲ ਹੀ ‘ਚ ਰਿਲੀਜ਼ ਹੋਈ ਐਸ਼ਵਰਿਆ ਰਾਏ ਸਟਾਰਰ ਫਿਲਮ ਪੋਨੀਯਿਨ ਸੇਲਵਨ 2 ਬਾਕਸ ਆਫਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਫਿਲਮ ਦੀ ਕਹਾਣੀ ਨੂੰ ਲੋਕਾਂ ਨੇ...
ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਹੀ ਕੈਨੇਡਾ ਗਏ ਪਤੀ ਵੱਲੋਂ ਦੂਜਾ ਵਿਆਹ ਕਰਵਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ...
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਪਾਕਿਸਤਾਨੀ ਰੇਂਜਰਾਂ ਨੇ ਗ੍ਰਿਫਤਾਰ ਕੀਤਾ ਸੀ।...
ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ...
ਪੰਜਾਬੀ ਗਾਇਕਾ ਜੋਤੀ ਨੂਰਾਨ ਦੀ ਵਿਆਹੁਤਾ ਜ਼ਿੰਦਗੀ ‘ਚ ਇਨ੍ਹੀਂ ਦਿਨੀਂ ਕਾਫੀ ਕੁਝ ਚੱਲ ਰਿਹਾ ਹੈ। ਗਾਇਕਾ ਨੇ ਆਪਣੇ ਪਤੀ ਖਿਲਾਫ ਕਈ ਗੰਭੀਰ ਖੁਲਾਸੇ ਕੀਤੇ ਹਨ, ਜਿਸ...
ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪਿੰਡ ਦਾਉਕੇ ਦੇ ਇਲਾਕੇ ‘ਚ ਪਾਕਿਸਤਾਨੀ ਡਰੋਨ ਤੋਂ ਸੁੱਟੀ ਗਈ 1.590 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਆਮ ਆਦਮੀ ਪਾਰਟੀ (ਆਪ) ਨੇਤਾ ਰਾਘਵ ਚੱਢਾ ਅਤੇ ਅਭਿਨੇਤਰੀ ਪਰਿਣੀਤੀ ਚੋਪੜਾ ਦੇ ਵਿਆਹ ਦੀਆਂ ਖਬਰਾਂ ਵਿਚਾਲੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ, ਦੋਵਾਂ ਦੀ ਮੰਗਣੀ...
ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸਵੇਰੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਗੁਰਬਾਣੀ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ...
ਤਿਹਾੜ ਜੇਲ੍ਹ ਗੈਂਗ ਵਾਰ ਵਿੱਚ ਕੈਦੀਆਂ ਵੱਲੋਂ ਸੁਨੀਲ ਬਲਿਆਨ ਉਰਫ਼ ਟਿੱਲੂ ਦੀ ਹੱਤਿਆ ਕਰਨ ਤੋਂ ਬਾਅਦ ਬੁੜੈਲ ਜੇਲ੍ਹ ਵਿੱਚ ਬੰਦ ਬੰਬੀਹਾ ਗਰੁੱਪ ਅਤੇ ਲਾਰੈਂਸ ਗਰੁੱਪ ਦੇ...