ਪੰਜਾਬ ਦੇ ਮੋਹਾਲੀ ‘ਚ ਇਕ ਨੌਜਵਾਨ ਨੇ ਪਿਆਰ ‘ਚ ਠੱਗੀ ਤੋਂ ਤੰਗ ਆ ਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਫੇਜ਼-8...
ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਂਸਰ ਨੇ ਸਾਡੇ ਸੂਬੇ ਵਿੱਚ ਅਣਗਿਣਤ ਜਾਨਾਂ ਅਤੇ ਪਰਿਵਾਰਾਂ ਨੂੰ ਤਬਾਹ...
ਅਭਿਆਨ ਦੇ ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ 1 ਲੱਖ ਨਵੇਂ ਦਾਖ਼ਲੇ ਕਰਨ ਦਾ ਟੀਚਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ...
ਪੰਜਾਬ ਵਿੱਚ ਬਹੁਤ ਸਾਰੀਆਂ ਦਵਾਈਆਂ ਵੱਧ ਤੋਂ ਵੱਧ ਪ੍ਰਚੂਨ ਮੁੱਲ (MRP) ਤੋਂ ਵੱਧ ਕੀਮਤਾਂ ‘ਤੇ ਵੇਚੀਆਂ ਜਾ ਰਹੀਆਂ ਹਨ। ਹਾਲਤ ਇਹ ਹੈ ਕਿ 700 ਰੁਪਏ ਦਾ...
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ...
ਹੁਣ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅਤੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ’ਤੇ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ। ਅਜਨਾਲਾ ਥਾਣੇ ‘ਤੇ ਹਮਲੇ ਤੋਂ ਬਾਅਦ...
ਪੰਜਾਬ ਦੇ ਬਜਟ ‘ਚ ਕਿਸ ਨੂੰ ਕੀ ਮਿਲਿਆ… ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜਸੂਬੇ ਵਿੱਚ 11 ਨਵੇਂ ਕਾਲਜ ਬਣਾਏ ਜਾਣਗੇ। 2022-23 ਵਿੱਚ 36 ਕਰੋੜ ਰੁਪਏ...
ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਪੈਂਦੇ ਇਲਾਕੇ ਦੇ ਪਿੰਡ ਝੱਜ ਚੌਕ ਕੋਲ ਤੇਜ਼ ਰਫਤਾਰ ਮਹਿੰਦਰਾ ਜੀਪ ਦੀ ਟੱਕਰ ਨਾਲ ਹੋਲਾ-ਮੁਹੱਲਾ ਦੇਖ ਕੇ ਵਾਪਸ ਆ ਰਹੇ...
ਮਿਲਕਫੈੱਡ ਅਤੇ ਮਾਰਕਫੈੱਡ ਨੂੰ 100 ਕਰੋੜ ਦੀ ਮਦਦਮਿਲਕ ਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ। ਇਸ ਨਾਲ ਮਿਲਕਫੈੱਡ ਆਪਣਾ ਨੈੱਟਵਰਕ ਵਧਾਏਗਾ। ਨਾਲ ਹੀ ਇਸ ਦੇ ਉਤਪਾਦ...
ਪੰਜਾਬ ਸਰਕਾਰ ਦਾ ਬਜਟ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਆਦਾਤਰ ਔਰਤਾਂ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ। ਔਰਤਾਂ ਨੂੰ ਹਰ ਮਹੀਨੇ 1000...