ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਉਸ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਨੇਤਾਵਾਂ ਨੇ ਨਵੇਂ ਬਣੇ ਸ਼੍ਰੀ ਰਾਮ ਮੰਦਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ UPI ਯਾਨੀ ‘ਯੂਨੀਫਾਈਡ ਪੇਮੈਂਟ ਇੰਟਰਫੇਸ’ ਸੇਵਾ ਲਾਂਚ ਕੀਤੀ ਹੈ। ਸ਼੍ਰੀਲੰਕਾ ਅਤੇ ਮਾਰੀਸ਼ਸ ਦੀ ਯਾਤਰਾ ਕਰਨ ਵਾਲੇ ਭਾਰਤੀ...
ਪੰਜਾਬ ‘ਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ...
ਟ੍ਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ‘ਚ ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਮੋਹਾਲੀ ਕੋਰਟ ਨੇ ਭਾਨਾ ਸਿੱਧੂ ਨੂੰ...
ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਹਰਿਆਣਾ ਦੀ...
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਵੀ ਮੁਸ਼ਕਲਾਂ ਘਟ ਨਹੀਂ ਹੋਈਆਂ ਹਨ। SIT ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ...
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪਰ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਸੱਤਾ ਸਿੰਘ ਕੋਟਲਾ ਦੀਆਂ ਹਦਾਇਤਾਂ ’ਤੇ ਜ਼ੋਨ ਪ੍ਰਧਾਨ ਕੁਲਜੀਤ ਸਿੰਘ ਘੱਨੂੰਪੁਰ ਦੀ ਪ੍ਰਧਾਨਗੀ ਹੇਠ ਟਰੈਕਟਰ ਟਰਾਲੀਆਂ ਸਮੇਤ ਇੱਕ ਕਾਫ਼ਲਾ...
ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਇਸ ਤੋਂ ਇੱਕ ਦਿਨ...