ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਸ੍ਰੀ ਰੈਡੀ ਨਾਲ ਮਿਲਣੀ ਕੀਤੀ।ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਵਿਙਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ,ਡੇਅਰੀ ਫਰਮਿੰਗ,ਸਭਿਆਚਾਰ,ਖੇਡਾਂ,ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤਕੁੱਝ ਸਿੱਖਣ ਨੂੰ ਮਿਲਿਆ ਹੈ।ਇਸ ਦੌਰਾਨ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਨਵਾਂ ਸਾਲ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਹਨ। 2022 ਜਿੱਥੇ ਰਾਸ਼ਟਰਮੰਡਲ ਖੇਡਾਂ, ਫੀਫਾ ਵਿਸ਼ਵ ਕੱਪ, ਟੀ-20 ਵਿਸ਼ਵ ਕੱਪ ਵਰਗੀਆਂ ਘਟਨਾਵਾਂ ਨਾਲ ਭਰਪੂਰ ਸੀ। 2023...
ਫਰੀਦਕੋਟ ਦੇ ਹੈੱਡਕੁਆਰਟਰ ਐਸ.ਪੀ ਅਨਿਲ ਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੀ ਕਿ ਉਹਮਿੰਨੀ ਸਕੱਤਰੇਤ ਸਥਿਤ...
ਅੱਜ ਅਚਾਨਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ...
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਵਿੱਚ ਸੀਸੀਟੀਵੀ ਲਗਾਉਣਾ ਲਾਜ਼ਮੀ ਹੈ। ਪ੍ਰੀਖਿਆ ਦੀ ਹਰ ਗਤੀਵਿਧੀ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਣੀ...
ਤੁਨੀਸ਼ਾ ਸ਼ਰਮਾ ਨੇ ਸ਼ਨੀਵਾਰ 24 ਦਸੰਬਰ ਨੂੰ ਟੀਵੀ ਸ਼ੋਅ ਅਲੀ ਬਾਬਾ ਦਾਸਤਾਨ-ਏ-ਕਾਬੁਲ ਦੇ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 27 ਦਸੰਬਰ ਨੂੰ ਉਨ੍ਹਾਂ ਦਾ...
हरियाणा में परिवार पहचान पत्र (पीपीपी) में दर्ज सालाना आय के आधार पर करीब 10 लाख परिवार गरीबों की सूची से बाहर हो गए हैं. यदि...
ਜਿਵੇ ਕਿ ਤੁਸੀਂ ਸਭ ਨੇ ਪਹਿਲਾ ਦੇਖਿਆ ਹੀ ਹੋਵੇਗਾ ਕਿ ਪਹਿਲਾ ਕੱਪੜਿਆਂ, ਫ਼ੂਡ ਆਦਿ ਦੀ ਹੋਮ ਡਿਲੀਵਰੀ ਹੁੰਦੀ ਆਈ ਹੈ,ਪਰ ਹੁਣ ਤੁਹਾਨੂੰ ਦੱਸ ਦਈਏ ਕਿ ਪੰਜਾਬ...
ਸੰਨ 1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਸ....
ਨੇਪਾਲ ‘ਚ ਬੁੱਧਵਾਰ ਨੂੰ ਵੱਖ-ਵੱਖ ਰਿਕਟਰ ਪੈਮਾਨੇ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਭੁਚਾਲ ਨਿਗਰਾਨੀ ਅਤੇ ਖੋਜ ਕੇਂਦਰ (ਐਨਈਐਮਆਰਸੀ) ਨੇਪਾਲ ਦੇ ਅਨੁਸਾਰ, ਬੁੱਧਵਾਰ ਤੜਕੇ...