ਚੰਡੀਗੜ੍ਹ, 30 ਅਪ੍ਰੈਲ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇਸ ਪ੍ਰਸਿੱਧ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ‘ਤੇ ਉਸਾਰੀ ਦਾ ਕੰਮ ਮੁੜ ਸ਼ੁਰੂ...
ਤਰਨਤਾਰਨ ਵਿਖੇ 7 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।ਜਿਸ ਨਾਲ ਜ਼ਿਲੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ। ਇਹ 7 ਮਾਮਲੇ...
ਸੰਗਰੂਰ, 30 ਅਪ੍ਰੈਲ(ਵਿਨੋਦ): ਸੰਗਰੂਰ ਵਿੱਚ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਦੋਵੇਂ ਮਰੀਜ਼ ਸੰਗਰੂਰ ਦੇ ਅਮਰਗੜ੍ਹ ਦੇ ਰਹਿਣ ਵਾਲੇ ਹਨ। ਪਿਛਲੇ ਦਿਨੀਂ ਵੀ...
Big Breaking : ਅੰਮ੍ਰਿਤਸਰ, 30 ਅਪ੍ਰੈਲ(ਮਲਕੀਤ ਸਿੰਘ): ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੋਰੋਨਾ ਦਾ ਕਹਿਰਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ 23 ਸ਼ਰਧਾਲੂ ਪਾਏ ਗਏ ਕੋਰੋਨਾ ਪਾਜ਼ੀਟਿਵ ਜ਼ਿਲ੍ਹੇ ਵਿੱਚ...
ਪਟਿਆਲਾ, 30 ਅਪ੍ਰੈਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਲਈ ਹਮੇਸ਼ਾਂ ਯਤਨਸ਼ੀਲ ਰਹੀ ਹੈ। ਆਪਣੇ ਅਰੰਭ ਤੋਂ ਲੈ ਕੇ ਹੁਣ ਤੱਕ ਇਹ ਯੂਨੀਵਰਸਿਟੀ ਆਪਣੇ...
ਚੰਡੀਗੜ੍ਹ: ਐੱਸਆਈ ਹਰਜੀਤ ਸਿੰਘ ਨੂੰ ਅੱਜ ਇਲਾਜ਼ ਤੋਂ ਬਾਅਦ ਪੀਜੀਆਈਐਮਈਆਰ ਤੋਂ ਛੁੱਟੀ ਮਿਲ ਗਈ ਹੈ। 12 ਅਪ੍ਰੈਲ ਨੂੰ ਪੰਜਾਬ ਦੀ ਪਟਿਆਲਾ ਸਬਜ਼ੀ ਮੰਡੀ ਵਿਚ ਕਰਫਿਊ ਡਿਊਟੀ...
ਬਾਲੀਵੁਡ ਨੂੰ ਇਕ ਹੋਰ ਵੱਡਾ ਝੱਟਕਾ, ਇਰਫ਼ਾਨ ਖਾਨ ਦੇ ਦੇਹਾਂਤ ਤੋਂ ਬਾਅਦ ਰਿਸ਼ੀ ਕਪੂਰ ਵੀ ਦੁਨੀਆਂ ਨੂੰ ਕਹਿ ਗਏ ਅਲਵਿਦਾ। ਖਰਾਬ ਸਿਹਤ ਕਾਰਨ ਮਸ਼ਹੂਰ ਅਦਾਕਾਰ ਰਿਸ਼ੀ...
Corona update, 30 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ...
Breaking ਗੁਰਦਸਪੁਰ,30 ਅਪ੍ਰੈਲ(ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਭੱਠੀਆਂ ਵਿਚ ਤਿੰਨ ਸ਼ੱਕੀ ਮਰੀਜ਼ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਤਿੰਨੋਂ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ...
ਚੰਡੀਗੜ, 29 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 66781 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 667871 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2310 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 665561 ਮੀਟ੍ਰਿਕ ਟਨ ਕਣਕ ਦੀਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141343 ਮੀਟ੍ਰਿਕ ਟਨ ਅਤੇਪਨਸਪ ਵੱਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀਅਦਾਇਗੀ ਕਰ ਦਿੱਤੀ ਗਈ ਹੈ