ਪਠਾਨਕੋਟ, ਮੁਕੇਸ਼ ਸੈਣੀ, 25 ਅਪ੍ਰੈਲ : ਕੋਰੋਨਾ ਮਹਾਮਾਰੀ ਨੇ ਪੂਰੇ ਦੇਸ਼ ਭਰ ‘ਚ ਲੌਕਡਾਊਨ ਲਗਾਇਆ ਹੋਇਆ ਹੈ । ਜਿਸਦੇ ਚਲਦਿਆਂ ਪਠਾਨਕੋਟ ਦੇ ਇਕ ਹਸਪਤਾਲ ਦੀ ਡਾਕਟਰ ਨੂੰ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ। ਦਸ ਦਈਏ ਕਿ ਇਸਤੋਂ ਬਾਅਦ ਪਠਾਨਕੋਟ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਕੁੱਲ 19 ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ 5 ਮਰੀਜ਼ ਇਲਾਜ ਕਰਵਾ ਕੇ ਘਰ ਵਾਪਿਸ ਜਾ ਚੁੱਕੇ ਹਨ ‘ਤੇ ਇਕ ਦੀ ਮੌਤ ਹੋ ਗਈ ਹੈ।
ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੀ.ਐਚ.ਸੀ. ਚਨਾਰਥਲ ਕਲਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ....
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ...
ਚੰਡੀਗੜ੍ਹ, 24 ਅਪ੍ਰੈਲ: ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫ਼ਲੂਏਂਜਾ ਲਾਈਕ ਇਲਨੈੱਸ...
ਅੰਮ੍ਰਿਤਸਰ, 24 ਅਪ੍ਰੈਲ (ਮਲਕੀਤ ਸਿੰਘ): ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ ਵਿਚੋਂ ਮਿਲੇ ਉਨਾਂ ਦੇ ਚਾਰ ਨਜ਼ਦੀਕੀਆਂ ਨੇ ਕੋਰੋਨਾ ਨੂੰ ਹਰਾਉਣ ਵਿਚ ਕਾਮਯਾਬੀ ਪ੍ਰਾਪਤ ਕਰ ਲਈ...
ਮੋਹਾਲੀ, 24 ਅਪ੍ਰੈਲ: ਪੰਜਾਬ ਵਿੱਚ ਆਏ ਦਿਨ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ। ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਸਭ ਤੋਂ ਵੱਧ ਵੇਖਣ ਨੂੰ...
ਚੰਡੀਗੜ•, 24 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਸੰਕਟ...
ਕੈਪਟਨ ਅਮਰਿੰਦਰ ਨੇ ਦੁੱਖ ਪ੍ਰਗਟ ਕੀਤਾ ਕਿ ਸੂਬੇ ਨੂੰ ਕੇਂਦਰ ਤੋਂ ਆਪਣਾ ਹਿੱਸਾ ਨਹੀਂ ਮਿਲ ਰਿਹਾ, ਜਿਸ ਨੇ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਦੀ ਬੇਨਤੀ...
ਚੰਡੀਗੜ੍ਹ, 24 ਅਪ੍ਰੈਲ : ਕੋਰੋਨਾ ਵਾਇਰਸ ਦੇ ਕਹਿਰ ਨੂੰ ਵਧਣ ਤੋਂ ਰੋਕਣ ਲਈ ਸੂਬੇ ਵਿੱਚ ਕਰਫ਼ਿਊ ਲੱਗਾ ਹੋਇਆ ਹੈ। ਜਿਸ ਕਾਰਨ ਸਾਰੇ ਕਾਰੋਬਾਰ ਠੱਪ ਪਏ ਹਨ।...
ਮਾਨਸਾ, 24 ਅਪ੍ਰੈਲ (ਨਵਦੀਪ ਆਹਲੂਵਾਲੀਆ) : ਪੰਜਾਬ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ ਜਿੱਥੇ ਕੋਰੋਨਾ ਵਾਇਰਸ ਦੇ...