ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 24 ਘੰਟਿਆਂ ਦੌਰਾਨ 306 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 4...
ਪੰਜਾਬ, 21 ਜੂਨ, : ਪੱਛਮੀ ਅਫਰੀਕਾ ਤੋਂ ਲੈ ਕੇ ਅਰਬ ਪ੍ਰਾਇਦੀਪ, ਭਾਰਤ ਅਤੇ ਦੱਖਣੀ ਚੀਨ ਤੱਕ ਐਤਵਾਰ ਨੂੰ ਸੂਰਜ ਗ੍ਰਹਿਣ ਲੱਗਿਆ ਹੋਇਆ ਹੈ ।ਗ੍ਰਹਿਣ ਅੰਸ਼ਕ ਤੌਰ...
ਟੋਰਾਂਟੋ, 21 ਜੂਨ, 2020 : ਕੈਨੇਡਾ ਦੇ ਇਕ ਹੋਰ ਗੁਰਸਿੱਖ ਆਗੂ ਪਰਮੀਤ ਸਿੰਘ ਬੋਪਾਰਾਏ ਨੂੰ ਅਲਬਰਟਾ ਵਿਚ ਐਨ ਡੀ ਪੀ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ...
ਬਾਹਰੀ ਵਿਅਕਤੀ ਦੇ ਪ੍ਰਵੇਸ਼ ਨਾਲ ਕੋਵਿਡ ਦੇ ਕੇਸਾਂ ਦੀ ਗਿਣਤੀ ਵਧੀ ਪ੍ਰਧਾਨ ਮੰਤਰੀ ਪਾਸੋਂ ਸਰਟੀਫਿਕੇਟ ਵਾਲੇ ਵਿਅਕਤੀਆਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦੇਣ ਵਾਸਤੇ...
ਚੰਡੀਗੜ੍ਹ, 20 ਜੂਨ : ਕੋਰੋਨਾ ਦਾ ਕਹਿਰ ਦਿਨੋ – ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਵਿੱਚ ਕੋਰੋਨਾ ਦੇ 120 ਨਵੇਂ ਮਾਮਲੇ ਸਾਹਮਣੇ ਆਏ...
20 ਜੂਨ : ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੇ ਭਾਰਤ-ਚੀਨ ਸਰਹੱਦ ਤੇ ਹੋਈ ਝੜਪ ਵਿੱਚ ਪਿੰਡ ਤੋਲਾਵਾਲ ਦੇ ਸ਼ਹੀਦ ਹੋਏ ਜਵਾਨ ਗੁਰਬਿੰਦਰ ਸਿੰਘ ਦੀ ਯਾਦ ਵਿੱਚਪਿੰਡ ਦੇ ਸਰਕਾਰੀ ਹਾਈ ਸਕੂਲ ਤੋਲਾਵਾਲ ਦਾ ਨਾਂ ਬਦਲਕੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀਗਈ ਹੈ।ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਦਫਤਰ ਵੱਲੋਂ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 20 ਜੂਨ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਭਾਲ ‘ਚ ਬਿਹਾਰ ਪੁਲਿਸ ਦੀ ਟੀਮ ਅੰਮ੍ਰਿਤਸਰ ‘ਚ ਉਨ੍ਹਾਂ ਦੇਘਰ ‘ਚ ਪਹੁੰਚੀ ਹੈ। ਪੁਲਿਸ ਟੀਮ ਨੇ ਦਿਨ ਤੋਂ ਸਿੱਧੂ ਦੇ ਘਰ ਦੇ ਬਾਹਰ ਹੈ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਰਿਹਾ ਹੈ। ਬਿਹਾਰ ਪੁਲਿਸ ਦੀ ਟੀਮ ਕਟਿਹਾਰ ‘ਚ ਸਿੱਧੂਖ਼ਿਲਾਫ਼ ਦਰਜ ਕੇਸ ਦੇ ਸਿਲਸਿਲੇ ‘ਚ ਇੱਥੇ ਆਈ ਸੀ। ਜ਼ਿਕਰਯੋਗ ਹੈ ਕਿ ਪੁਲਿਸ ਟੀਮ ਇਸ ਮਾਮਲੇ ‘ਚ ਉਨ੍ਹਾਂ ਨੂੰ ਜਮਾਨਤ ਦੇਣ ਪਹੁੰਚੀ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਦੇ ਘਰ ‘ਤੇ ਬਿਹਾਰ ਪੁਲਿਸ ਦੀ ਟੀਮ ਲਗਾਤਾਰ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਰਹੀ ਹੈ ਪਰ ਉਨ੍ਹਾਂ ਨੂੰ ਕੋਈ ਤਸਲੀਬਖ਼ਸ਼ ਜਵਾਬ ਨਹੀਂ ਮਿਲ ਰਿਹਾ। ਜਾਣਕਾਰੀ ਅਨੁਸਾਰ ਸਿੱਧੂ ‘ਤੇ 2019 ਲੋਕ ਸਭਾ ਚੋਣਾਂ ਦੌਰਾਨ ਵਿਵਾਦਤ ਭਾਸ਼ਣ ਦੇਣ ਦੇ ਦੋਸ਼’ਚ ਕਟਿਹਾਰ ਦੇ ਵਰਸੋਈ ਥਾਣੇ ‘ਚ ਮਾਮਲਾ ਦਰਜ ਹੈ।
ਅਨੰਦਪੁਰ ਸਾਹਿਬ, ਚੋਵੇਸ਼ ਲਤਾਵਾਂ, 20 ਜੂਨ : ਬੀਤੀ ਰਾਤ ਸ੍ਰੀ ਅਨੰਦਪੁਰ ਪੁਰ ਸਾਹਿਬ ਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾਦਿਵਸ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ ਜਿਸ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘਨੇ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਇਸ ਤੋਂ ਇਲਾਵਾ ਰਾਗੀ ਸਿੰਘਾਂ ਨੇ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਰਸਤੇ ਨਾਲ ਜੋੜਿਆ ਅਤੇਸ੍ਰੀ ਅੰਨਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਇਤਿਹਾਸ ਤੇ ਚਾਨਣਾ ਪਾਇਆ ਗੌਰਤਲਬ ਹੈ ਕਿ ਇਹ ਸ੍ਰੀ ਅਨੰਦ ਸਾਹਿਬ ਦਾ 355 ਸਥਾਪਨਾ ਦਿਵਸ ਸੀ 1665 ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਾਈ ਗੁਰਦਿੱਤਾ ਤੋਂਸ਼ਰੇਆਮ ਪੁਰ ਸਾਹਿਬ ਦੀ ਮੋੜ੍ਹੀ ਗਡਵਾਈ ਸੀਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਕੀਰਤਨ ਦੀਵਾਨ ਸਜਾਇਆਗਿਆ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਆਂ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ ਗਿਆ।
ਮੋਹਾਲੀ (ਆਸ਼ੂ ਅਨੇਜਾ) : ਕੋਰੋਨਾ ਦੀ ਲਾਗ ਮੋਹਾਲੀ ਜਿਲ੍ਹੇ ‘ਚ ਅੱਗ ਵਾਂਗੂ ਫੈਲਣ ਲੱਗੀ ਹੈ ਅੱਜ ਤੜਕੇ ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ 5 ਮਾਮਲੇ ਸਾਹਮਣੇਆਏ ਹਨ। ਜਾਣਕਾਰੀ ਲਈ ਦਸ ਦੇਈਏ ਇਹ ਪੰਜ ਮਾਮਲਿਆਂ ‘ਚ ਦਿੱਲੀ ਤੋਂ ਪਰਤਿਆ 57 ਸਾਲਾਂ ਕੁਰਾਲੀ ਵਾਸੀ,ਲਾਲੜੂ ਦਾ ਰਹਿਣ ਵਾਲਾ 53 ਸਾਲਾਂ ਵਿਅਕਤੀ,ਬਲਟਾਣਾਤੋਂ 18 ਸਾਲਾਂ ਲੜਕੀ,ਬਲਟਾਣਾ ਤੋਂ 25 ਸਾਲਾਂ ਲੜਕੀ ਅਤੇ ਖਰੜ ਤੋਂ 54 ਸਾਲਾਂ ਵਿਅਕਤੀ ਸ਼ਾਮਿਲ ਹੈ। ਇਸ ਦੇ ਨਾਲ ਜਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 213 ਮਾਮਲੇ ਹੋ ਗਏ ਹਨ ਜਿਨ੍ਹਾਂ ਵਿੱਚੋਂ 72 ਇਲਾਜ਼ ਅਧੀਨ ਹਨ। ਦਸ ਦੇਈਏ ਕਿ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਹੁਣ ਲਗਾਤਾਰ ਵੱਧਣ ਲੱਗੀ ਹੈ ਰੋਜ਼ਾਨਾ 10 ਤੋਂ 15 ਮਾਮਲੇ ਸਾਹਮਣੇ ਆਉਣ ਲੱਗੇ ਹਨ।ਇਹ ਸੰਕੇਤ ਸਾਫ਼ ਨਜ਼ਰ ਆ ਰਿਹਾ ਹੈ ਕਿ ਲਾਕਡਾਊਨ ਖੁੱਲਣ ਤੋਂ ਬਾਅਦ ਕੋਰੋਨਾ ਵਾਇਰਸ ਉਪਰ ਕਾਬੂ ਨਹੀਂ ਪੈ ਰਿਹਾ।
ਚੰਡੀਗੜ੍ਹ, 19 ਜੂਨ : ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 31 ਮਈ ਵਾਲੇ ਦਿਨ ਸ਼ਰਾਬ ਦੇ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਕੀਤੀ ਗਈ ਗੋਲੀਬਾਰੀ ਵਿੱਚ...