ਚਿਹਰੇ ‘ਤੇ ਝੁਰੜੀਆਂ ਨੂੰ ਦੂਰ ਕਰਨ ਲਈ ਨਾਰੀਅਲ ਦਾ ਤੇਲ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਤੁਹਾਨੂੰ ਆਪਣੀ ਰਸੋਈ ਵਿਚ ਮੌਜੂਦ ਇਕ ਚੀਜ਼ ਨਾਲ ਇਸ ਨੂੰ...
JAMMU TO VAISHNO DEVI: ਉਪ ਰਾਜਪਾਲ ਨੇ ਬੁੱਧਵਾਰ ਯਾਨੀ 3 ਅਪ੍ਰੈਲ ਨੂੰ ਰਾਜ ਭਵਨ ਜੰਮੂ ਵਿਖੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVD) ਦੀ 72ਵੀਂ ਮੀਟਿੰਗ...
KARNATAKA: ਪੁਲਿਸ ਦੀ ਜਾਣਕਾਰੀ ਅਨੁਸਾਰ ਬੱਚਾ ਆਪਣੇ ਘਰ ਦੇ ਕੋਲ ਖੇਡ ਰਿਹਾ ਸੀ ਖੇਡਦੇ-ਖੇਡਦੇ ਉਹ ਅਚਾਨਕ ਬੋਰਵੈੱਲ ‘ਚ ਡਿੱਗ ਗਿਆ। ਬੋਰਵੈੱਲ ‘ਚ ਬੱਚਾ ਡਿੱਗਣ ਦਾ ਉਦੋਂ...
EARTHQUAKE: ਚੀਨ ਦੇ ਕਿੰਗਹਾਈ ਸੂਬੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.5 ਮਾਪੀ ਗਈ ਹੈ। ਚਾਈਨਾ ਅਰਥਕੁਏਕ ਨੈੱਟਵਰਕ...
PM NARENDRA MODI: ਦੇਸ਼ ਵਿੱਚ ਸਿਆਸੀ ਤਾਪਮਾਨ ਵਧ ਗਿਆ ਹੈ। ਲੋਕ ਸਭਾ ਚੋਣਾਂ 2024 ਲਈ ਕਈ ਸਿਆਸੀ ਪਾਰਟੀਆਂ ਨੇ ਆਪਣਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ...
ਵਾਲ ਸਾਡੀ ਸੁੰਦਰਤਾ ਵਿਚ ਵਾਧਾ ਕਰਦੇ ਹਨ। ਪਰ ਸੂਰਜ, ਧੂੜ, ਪ੍ਰਦੂਸ਼ਣ, ਰਸਾਇਣਕ ਉਤਪਾਦਾਂ ਅਤੇ ਗਰਮ ਕਰਨ ਵਾਲੇ ਸਾਧਨਾਂ ਦੀ ਜ਼ਿਆਦਾ ਵਰਤੋਂ ਕਾਰਨ ਵਾਲਾਂ ਦੀ ਗੁਣਵੱਤਾ ਵਿਗੜ...
ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮੁੱਕੇਬਾਜ਼ੀ ਵਿੱਚ ਭਾਰਤ ਦੇ ਪਹਿਲੇ ਓਲੰਪਿਕ ਤਮਗਾ ਜੇਤੂ ਅਤੇ ਕਾਂਗਰਸ ਨੇਤਾ ਵਿਜੇਂਦਰ...
AMRITSAR: ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਰੰਗੇ ਹੱਥੀਂ...
WEATHER NEWS: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਜ਼ਰੂਰ ਆਈ ਹੈ ਪਰ ਜਲਦ ਹੀ ਤਾਪਮਾਨ...
DINANAGAR: ਅੱਜ ਯਾਨੀ (3 ਅਪ੍ਰੈਲ) ਸਵੇਰੇ ਐਸ.ਪੀ ਹੈੱਡਕੁਆਰਟਰ ਪਠਾਨਕੋਟ ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਾਂਝੇ ਤੌਰ ‘ਤੇ...