Punjab
ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਖਿਲਾਫ ਕੱਢੀ ਗਈ ਜਾਗਰੂਕਤਾ ਰੈਲੀ

8 ਨਵੰਬਰ 2023 ( ਅਭਿਸ਼ੇਕ ਬਹਿਲ): ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸ਼ਾਮਿਲ ਹੋਏ। ਪਾਰਟੀ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਤਾਂ ਜਾਗਰੂਕ ਕੀਤਾ ਜਾ ਰਿਹਾ ਸੀ |
Continue Reading