Punjab
BBMB ਮਾਮਲੇ ‘ਤੇ ਪੰਜਾਬ CM ਦਾ ਟਵੀਟ

ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ ਬਣ ਸਕਦੀ।
Continue Reading