National
ਸ਼੍ਰੀ ਗੰਗਾਨਗਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਭਗਵੰਤ ਮਾਨ ਨੇ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ

ਗੰਗਾਨਗਰ 19 june 2023: ਸ਼੍ਰੀ ਗੰਗਾਨਗਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ਾਲ ਰੈਲੀ ਨੂੰ ਸੰਬੋਧਤ ਕੀਤਾ। ਉੱਥੇ ਹੀ ਪਹੁੰਚੇ ਵੱਡੀ ਗਿਣਤੀ ‘ਚ ਲੋਕਾਂ ਦੇ ਇਕੱਠ ਨੇ ਵਿਰੋਧੀ ਪਾਰਟੀਆਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ,
ਜਿਸ ਬਾਰੇ ਭਗਵੰਤ ਮਾਨ ਖੁਦ ਟਵੀਟ ਕਰ ਜਾਣਕਾਰੀ ਦਿੱਤੀ ਹੈ ਉਹਨਾਂ ਕਿਹਾ ਕਿ ਇਸ ਇਕੱਠ ਨੇ ਰਾਜਸਥਾਨ ‘ਚ ਇਮਾਨਦਾਰ ਰਾਜਨੀਤੀ ਦੀ ਨੀਂਹ ਰੱਖ ਦਿੱਤੀ ਹੈ।
ਇਨਕਲਾਬ ਜ਼ਿੰਦਾਬਾਦ!!
